Skip to main content
ਸੇਧ

ਤੁਹਾਡੇ ਅਤੇ ਤੁਹਾਡੇ ਬੱਚੇ ਲਈ ਸਕ੍ਰੀਨਿੰਗ ਟੈਸਟ (Punjabi)

ਤੁਹਾਡੀ ਗਰਭ ਅਵਸਥਾ ਦੇ ਦੌਰਾਨ ਅਤੇ ਉਸ ਤੋਂ ਬਾਦ ਕੀਤੇ ਜਾਣ ਵਾਲੇ ਸਕ੍ਰੀਨਿੰਗ ਟੈਸਟਾਂ ਬਾਰੇ ਜਾਣਕਾਰੀ।

Applies to England

ਦਸਤਾਵੇਜ਼

ਵੇਰਵੇ

ਇਹ ਜਾਣਕਾਰੀ ਉਨ੍ਹਾਂ ਸਕ੍ਰੀਨਿੰਗ ਟੈਸਟਾਂ ਬਾਰੇ ਹੈ ਜੋ ਤੁਹਾਨੂੰ ਗਰਭ ਅਵਸਥਾ ਦੇ ਦੌਰਾਨ ਅਤੇ ਤੁਹਾਡੇ ਬੱਚੇ ਦੇ ਜਨਮ ਤੋਂ ਬਾਅਦ ਦਿੱਤੇ ਜਾਣਗੇ। ਇਹ ਵੱਖ-ਵੱਖ ਤਰ੍ਹਾਂ ਦੇ ਟੈਸਟਾਂ ਬਾਰੇ ਵਿਆਖਿਆ ਕਰਦੀ ਹੈ ਕਿ ਟੈਸਟਾਂ ਵਿੱਚ ਕਿਹੜੀਆਂ ਚੀਜ਼ਾਂ ਉਤੇ ਨਜ਼ਰ ਰੱਖੀ ਜਾਵੇਗੀ।

ਸਾਨੂੰ ਉਮੀਦ ਹੈ ਕਿ ਇਸਨੂੰ ਪੜ੍ਹਨ ਨਾਲ ਤੁਹਾਨੂੰ ਆਪਣੀ ਦਾਈ ਜਾਂ ਡਾਕਟਰ ਨਾਲ ਵਿਚਾਰ-ਵਟਾਂਦਰੇ ਲਈ ਤਿਆਰੀ ਕਰਨ ਵਿੱਚ ਮਦਦ ਮਿਲੇਗੀ ਤਾਂ ਜੋ ਤੁਸੀਂ ਉਹ ਸਵਾਲ ਪੁੱਛ ਸਕੋ ਜੋ ਤੁਹਾਡੇ ਲਈ ਮਹੱਤਵਪੂਰਨ ਹਨ।

ਇਹ ਤੁਹਾਡਾ ਫੈਸਲਾ ਹੈ ਕਿ ਤੁਸੀਂ ਦੱਸੇ ਗਏ ਟੈਸਟ ਕਰਵਾਉਣਾ ਚਾਹੁੰਦੇ ਹੋ ਜਾਂ ਨਹੀਂ।

ਇੱਕ ਪ੍ਰਿੰਟ ਸੰਸਕਰਣ ਅੰਗਰੇਜ਼ੀ ਵਿੱਚ ਆਰਡਰ ਲਈ ਉਪਲਬਧ ਹੈ.

ਆਸਾਨੀ ਨਾਲ ਪੜ੍ਹੇ ਜਾ ਸਕਣ ਵਾਲੇ ਸੰਸਕਰਣ ਸਿੱਖਣ ਦੀ ਅਯੋਗਤਾ ਵਾਲੇ ਲੋਕਾਂ ਲਈ ਡਾਉਨਲੋਡ ਕਰਨ ਲਈ ਵੀ ਉਪਲਬਧ ਹਨ।

Print this page